CM ਭਗਵੰਤ ਮਾਨ ਭਲਕੇ ਕਿਸਾਨਾਂ ਨਾਲ ਕਰਨਗੇ ਮੀਟਿੰਗ

0
130

ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਜਲਦ ਹੀ ਕਿਸਾਨਾਂ ਨਾਲ ਮੁਲਾਕਾਤ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਐਮ ਮਾਨ 19 ਅਕਤੂਬਰ (ਸ਼ਨੀਵਾਰ) ਨੂੰ ਕਿਸਾਨਾਂ ਨਾਲ ਮੀਟਿੰਗ ਕਰਨਗੇ। ਜ਼ਿਕਰਯੋਗ ਹੈ ਕਿ ਇਹ ਮੀਟਿੰਗ 19 ਅਕਤੂਬਰ ਨੂੰ ਸ਼ਾਮ 4 ਵਜੇ ਪੰਜਾਬ ਭਵਨ ਸੈਕਟਰ-3 ਵਿਖੇ ਹੋਵੇਗੀ।

ਇਸ ਦੌਰਾਨ ਸਮੂਹ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਕਿਸਾਨਾਂ ਦੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ।

LEAVE A REPLY

Please enter your comment!
Please enter your name here