ਅਦਾਕਾਰ ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

0
128

ਮੁੰਬਈ: ਅਦਾਕਾਰ ਸੈਫ ਅਲੀ ਖਾਨ ਦੇ ਪ੍ਰਸ਼ੰਸਕਾਂ ਲਈ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਅਦਾਕਾਰ ਨੂੰ ਚਾਕੂ ਦੇ ਹਮਲੇ ਦੇ ਪੰਜ ਦਿਨਾਂ ਬਾਅਦ ਆਖਰਕਾਰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਹੁਣ ਸੈਫ ਦੀ ਹਾਲਤ ‘ਚ ਸੁਧਾਰ ਹੋ ਰਿਹਾ ਹੈ। ਅਜਿਹੇ ‘ਚ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਹ ਆਪਣੇ ਪਰਿਵਾਰ ਸਮੇਤ ਘਰ ਪਰਤ ਆਏ ਹਨ।

LEAVE A REPLY

Please enter your comment!
Please enter your name here