ਭਲਕੇ ਚੰਡੀਗੜ੍ਹ ‘ਚ ਹੋਵੇਗੀ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਮੀਟਿੰਗ

0
55

ਚੰਡੀਗੜ੍ਹ : ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅਹਿਮ ਮੀਟਿੰਗ 19 ਮਾਰਚ 2025 ਨੂੰ ਸਵੇਰੇ 11 ਵਜੇ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਿਿਨਸਟ੍ਰੇਸ਼ਨ (Mahatma Gandhi Institute of Public Administration) ਵਿੱਚ ਹੋਵੇਗੀ।

ਇਸ ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਕੇਂਦਰ ਸਰਕਾਰ ਦੇ ਉਚੇ ਅਧਿਕਾਰੀ ਸ਼ਾਮਲ ਹੋਣਗੇ। ਮੁੱਖ ਚਰਚਾ ੰਸ਼ਫ ਦੀ ਕਾਨੂੰਨੀ ਗਾਰੰਟੀ, ਕਰਜ਼ਾ ਮਾਫੀ, ਅਤੇ ਹੋਰ ਖੇਤੀਬਾੜੀ ਸੰਬੰਧੀ ਮੁੱਦਿਆਂ ‘ਤੇ ਹੋਣ ਦੀ ਉਮੀਦ ਹੈ। ਇਹ ਮੀਟਿੰਗ ਕਿਸਾਨਾਂ ਅਤੇ ਸਰਕਾਰ ਵਿਚਾਲੇ ਚਲ ਰਹੇ ਵਿਰੋਧ ਅਤੇ ਗੱਲਬਾਤ ਦੀ ਇਕ ਹੋਰ ਕੋਸ਼ਿਸ਼ ਹੋ ਸਕਦੀ ਹੈ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲਬਾਤ ‘ਤੇ ਹਨ ਕਿ ਕੀ ਕੋਈ ਹੱਲ ਨਿਕਲਦਾ ਹੈ ਜਾਂ ਕਿਸਾਨ ਅੰਦੋਲਨ ਹੋਰ ਤੇਜ਼ ਕਰਨਗੇ।

LEAVE A REPLY

Please enter your comment!
Please enter your name here