ਪੰਜਾਬ ਪੰਜਾਬ ‘ਚ ਵੱਡੀ ਗਿਣਤੀ ‘ਚ ਜੱਜਾਂ ਦੇ ਕੀਤੇ ਗਏ ਤਬਾਦਲੇ ,ਪੜ੍ਹੋ ਪੂਰੀ ਸੂਚੀ By Jasveer Kaur - April 27, 2025 0 126 FacebookTwitterPinterestWhatsApp ਚੰਡੀਗੜ੍ਹ : ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਜੱਜਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭਾਰਤ ਦੇ ਚੀਫ ਜਸਟਿਸ ਸਮੇਤ 132 ਜੱਜਾਂ ਦੇ ਤਬਾਦਲੇ ਕੀਤੇ ਹਨ। ਇਸ ਲਈ ਜਿਨ੍ਹਾਂ ਜੱਜਾਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।