ਕਾਂਗਰਸ ਪਾਰਟੀ ਨੇ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਕੀਤੀਆ ਸ਼ੁਰੂ

0
237

ਦਿੱਲੀ: ਕਾਂਗਰਸ ਪਾਰਟੀ ਨੇ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਵਿਚ ਹਰਿਆਣਾ ਕਾਂਗਰਸ ਪਾਰਟੀ (Haryana Congress Party) ਨੇ ਸਾਰੀਆਂ 10 ਲੋਕ ਸਭਾ ਸੀਟਾਂ (Lok Sabha seats) ‘ਤੇ ਕੋਆਰਡੀਨੇਟਰ ਨਿਯੁਕਤ ਕੀਤੇ ਹਨ। ਇਹ ਜਾਣਕਾਰੀ ਆਲ ਇੰਡੀਆ ਕਾਂਗਰਸ ਕਮੇਟੀ ਨੇ ਪ੍ਰੈਸ ਬਿਆਨ ਜਾਰੀ ਕਰਕੇ ਦਿੱਤੀ ਹੈ।

PunjabKesari

PunjabKesari

LEAVE A REPLY

Please enter your comment!
Please enter your name here