ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ‘ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ

0
391

ਲੁਧਿਆਣਾ: ਪੰਜਾਬ ਵਿੱਚ ਮੌਸਮ ਨੇ ਬਦਲਣਾ ਸ਼ੁਰੂ ਕਰ ਦਿੱਤਾ ਹੈ। ਸਵੇਰੇ-ਸ਼ਾਮ ਠੰਢ ਮਹਿਸੂਸ ਹੋਣ ਲੱਗੀ ਹੈ। ਪਿਛਲੇ ਦਿਨੀਂ ਪਏ ਮੀਂਹ ਨੇ ਦਿਨ ਵੇਲੇ ਵੀ ਗਰਮੀ ਦਾ ਅਹਿਸਾਸ ਘਟਾ ਦਿੱਤਾ ਹੈ।

ਮੌਸਮ ਵਿਭਾਗ (Meteorological Department) ਮੁਤਾਬਕ ਆਉਣ ਵਾਲੇ 4-5 ਦਿਨਾਂ ‘ਚ ਸੂਬੇ ਦਾ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਇਹ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੇ ਖੇਤਾਂ ਨਾਲ ਸਬੰਧਤ ਕੰਮ ਜਾਰੀ ਰੱਖਣ।

LEAVE A REPLY

Please enter your comment!
Please enter your name here