ਹਰਿਆਣਾ ‘ਚ ਚੌਥੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਾਲ ‘ਚ ਸਿਰਫ਼ ਦੋ ਵਾਰ ਹੀ ਦੇਣੀ ਪਵੇਗੀ ਪ੍ਰੀਖਿਆ

0
137

ਹਰਿਆਣਾ: ਹਰਿਆਣਾ ਵਿੱਚ ਹੁਣ ਚੌਥੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਾਲ ਵਿੱਚ ਸਿਰਫ਼ ਦੋ ਵਾਰ ਹੀ ਇਮਤਿਹਾਨ ਹੋਣਗੇ। ਬੱਚਿਆਂ ਨੂੰ ਸਿਰਫ਼ ਛਿਮਾਹੀ ਅਤੇ ਸਾਲਾਨਾ ਪ੍ਰੀਖਿਆਵਾਂ ਦੇਣੀਆਂ ਪੈਣਗੀਆਂ।

ਇਸ ਸਬੰਧ ਵਿੱਚ, ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਰਾਜ ਭਰ ਦੇ ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ਅਧਿਕਾਰੀਆਂ ਨੂੰ ਇੱਕ ਪੱਤਰ ਜਾਰੀ ਕੀਤਾ ਹੈ। ਜਿਸ ਵਿੱਚ ਇਹ ਹੁਕਮ ਦਿੱਤਾ ਗਿਆ ਹੈ ਕਿ ਅਕਾਦਮਿਕ ਸੈਸ਼ਨ 2025-26 ਵਿੱਚ, ਚੌਥੀ ਤੋਂ ਅੱਠਵੀਂ ਜਮਾਤ ਦੀਆਂ ਸਿਰਫ਼ ਛਿਮਾਹੀ ਅਤੇ ਸਾਲਾਨਾ ਪ੍ਰੀਖਿਆਵਾਂ ਹੀ ਲਈਆਂ ਜਾਣ ਗਿਆ।

ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਹਰਿਆਣਾ ਵਿੱਚ ਵਿਦਿਆਰਥੀਆਂ ਨੂੰ ਅਕਾਦਮਿਕ ਸੈਸ਼ਨ ਦੌਰਾਨ SET ਪ੍ਰੀਖਿਆ ਦੇਣੀ ਪੈਂਦੀ ਸੀ। ਜੋ ਕਿ 20 ਅੰਕਾਂ ਦੀ ਹੁੰਦੀ ਹੈ। ਹੁਣ ਤੁਹਾਨੂੰ ਇਹ ਨਹੀਂ ਦੇਣੀ ਪਵੇਗੀ।

LEAVE A REPLY

Please enter your comment!
Please enter your name here