Google search engine
Home ਪੰਜਾਬ ਪੰਜਾਬ ਸਰਕਾਰ ਨੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਨੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

0
46

ਪੰਜਾਬ: ਪੰਜਾਬ ਵਿੱਚ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ । ਇਸ ਕੜ੍ਹੀ ਦੇ ਤਹਿਤ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਕੀ ਫੇਰਬਦਲ ਕਰਦੇ ਹੋਏ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕਰ ਦਿੱਤੇ ਹਨ । ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

LEAVE A REPLY

Please enter your comment!
Please enter your name here