ਓਂਟਾਰੀਓ (ਨਿਊਜ਼ ਡੈਸਕ): ਓਂਟਾਰੀਓ ਸਰਕਾਰ ਨੇ ਫੈਡਰਲ ਸਰਕਾਰ ਨਾਲ ਮਿਲ ਕੇ ਨਵੇਂ ਘਰਾਂ ਦੀ ਲਾਗਤ ਘਟਾਉਣ ਲਈ HST ਰੀਬੇਟ ਪ੍ਰੋਗਰਾਮ ਨੂੰ ਵਧਾਉਣ ਦਾ ਐਲਾਨ ਕੀਤਾ ਹੈ।
ਸਰਕਾਰ ਅਨੁਸਾਰ ਇਸ ਕਦਮ ਦਾ ਮਕਸਦ ਹਾਊਸਿੰਗ ਅਫੋਰਡੇਬਿਲਿਟੀ ਨੂੰ ਬਿਹਤਰ ਬਣਾਉਣਾ ਹੈ, ਤਾਂ ਜੋ
ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਫੈਸਲਾ ਹਾਊਸਿੰਗ ਮਾਰਕੀਟ ਵਿੱਚ ਮੰਗ ਅਤੇ ਸਪਲਾਈ ਦੋਵਾਂ ਨੂੰ ਸੰਤੁਲਿਤ ਕਰਨ ਵਿੱਚ ਮਦਦਗਾਰ ਹੋਵੇਗਾ। ਡਿਵੈਲਪਰਾਂ ਦਾ ਮੰਨਣਾ ਹੈ ਕਿ ਇਸ ਨਾਲ ਨਵੇਂ ਪ੍ਰੋਜੈਕਟਾਂ ਦੀ ਵਿਕਰੀ ਵਿੱਚ ਵੀ ਤੇਜ਼ੀ ਆਵੇਗੀ।
ਸਰਕਾਰ ਨੇ ਕਿਹਾ ਹੈ ਕਿ ਫੈਡਰਲ ਭਾਈਵਾਲੀ ਨਾਲ ਕੀਤੇ ਗਏ ਇਸ ਵਿਸਥਾਰ ਦਾ ਉਦੇਸ਼ ਮੱਧ ਵਰਗ ਅਤੇ ਪਹਿਲੀ ਵਾਰ ਘਰ ਖਰੀਦਣ ਵਾਲਿਆਂ ਲਈ ਘਰ ਖਰੀਦਣਾ ਹੋਰ ਆਸਾਨ ਬਣਾਉਣਾ ਹੈ।
