ਸਰੀ(ਰਵੀ ਕਾਂਤ ਸ਼ਰਮਾ) – ਸਰੀ-ਫਲੀਟਵੁੱਡ ਤੋਂ ਵਿਧਾਇਕ ਅਤੇ ਬੀ.ਸੀ. ਦੇ ਮੰਤਰੀ Jagrup Brar ਦੀ ਧੀ ਨੂਰ ਬਰਾੜ ਨੇ ਇੱਕ ਮਹੱਤਵਪੂਰਨ ਮੀਲ ਪੱਥਰ ਹਾਸਲ ਕਰਦਿਆਂ ਯੂਨੀਵਰਸਿਟੀ ਆਫ ਬ੍ਰਿਟਿਸ਼ ਕੋਲੰਬੀਆ (UBC) ਦੇ ਮੈਡੀਕਲ ਸਕੂਲ ਤੋਂ ਡਾਕਟਰ ਆਫ ਮੈਡੀਸਨ (MD) ਦੀ ਡਿਗਰੀ ਪ੍ਰਾਪਤ ਕੀਤੀ ਹੈ।
ਨੂਰ ਬਰਾੜ ਦੀ ਇਸ ਪ੍ਰਾਪਤੀ ਨਾਲ ਪਰਿਵਾਰ, ਦੋਸਤਾਂ ਅਤੇ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਹੈ। ਸਾਲਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਦੇ ਸਦਕਾ ਉਨ੍ਹਾਂ ਨੇ ਆਪਣੇ ਸੁਪਨੇ ਨੂੰ ਸਾਕਾਰ ਕੀਤਾ ਅਤੇ ਡਾਕਟਰੀ ਦੇ ਖੇਤਰ ਵਿੱਚ ਕਦਮ ਰੱਖਿਆ।
ਪਰਿਵਾਰ ਨੇ ਆਪਣੀ ਖੁਸ਼ੀ ਪ੍ਰਗਟ ਕਰਦਿਆਂ ਕਿਹਾ, “ਤੂੰ 
ਡਾ. ਨੂਰ ਬਰਾੜ ਦੀ ਇਹ ਸਫਲਤਾ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ ਅਤੇ ਮੈਡੀਕਲ ਖੇਤਰ ਵਿੱਚ ਸੇਵਾ ਕਰਨ ਵਾਲੀਆਂ ਨਵੀਆਂ ਪੀੜ੍ਹੀਆਂ ਨੂੰ ਉਤਸ਼ਾਹਿਤ ਕਰੇਗੀ।