HomeUncategorizedਪੰਜਾਬ ਭਵਨ ਸਰੀ (ਕੈਨੇਡਾ) ਵੱਲੋਂ ਬਾਲ ਲੇਖਕਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ...

ਪੰਜਾਬ ਭਵਨ ਸਰੀ (ਕੈਨੇਡਾ) ਵੱਲੋਂ ਬਾਲ ਲੇਖਕਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਇੱਕ ਹੋਰ ਸ਼ਲਾਘਾਯੋਗ ਉਪਰਾਲਾ

ਪੰਜਾਬ ਭਵਨ ਸਰੀ (ਕੈਨੇਡਾ) ਵੱਲੋਂ ਬਾਲ ਲੇਖਕਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਇੱਕ ਹੋਰ ਸ਼ਲਾਘਾਯੋਗ ਉਪਰਾਲਾ ਕੀਤਾ ਜਾ ਰਿਹਾ ਹੈ। ਸ੍ਰੀ ਸੁੱਖੀ ਬਾਠ ਜੀ  ਹਮੇਸ਼ਾਂ ਨਵੀਂ ਪੀੜ੍ਹੀ ਦੇ ਹੌਸਲੇ, ਸਿੱਖਿਆ ਅਤੇ ਸਾਹਿਤਕ ਸੁਪਨਿਆਂ ਦੇ ਨਾਲ ਸੇਵਾ ਕਰਨ ਦਾ ਮਾਣ ਬਖਸ਼ਿਆ।। ਸੰਸਥਾ ਵੱਲੋਂ ਨੌਜਵਾਨਾਂ ਨੂੰ ਪੜ੍ਹਾਈ ਅਤੇ ਸਾਹਿਤ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ਉਹ ਆਪਣੇ ਭਵਿੱਖ ਨੂੰ ਉਜਲਾ ਬਣਾ ਸਕਣ ਅਤੇ ਸਮਾਜ ਵਿੱਚ ਸਕਾਰਾਤਮਕ ਯੋਗਦਾਨ ਪਾ ਸਕਣ।

RELATED ARTICLES
- Advertisment -
Google search engine
Google search engine

Most Popular

Recent Comments