Home Uncategorized ਸੁਖੀ ਬਾਠ ਵੱਲੋਂ ਸਮੂਹ ਮੁਸਲਿਮ ਭਾਈਚਾਰੇ ਨੂੰ ਈਦ ਮੁਬਾਰਕ

ਸੁਖੀ ਬਾਠ ਵੱਲੋਂ ਸਮੂਹ ਮੁਸਲਿਮ ਭਾਈਚਾਰੇ ਨੂੰ ਈਦ ਮੁਬਾਰਕ

0

ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵੀ ਸੁਖੀ ਬਾਠ ਜੀ (Sukhi Bath Motors) ਵੱਲੋਂ ਸਮੂਹ ਮੁਸਲਿਮ ਭਾਈਚਾਰੇ ਅਤੇ ਸਭ ਦੇਸ਼ ਵਾਸੀਆਂ ਨੂੰ ਦਿਲੋਂ ਈਦ ਮੁਬਾਰਕ। ਉਨ੍ਹਾਂ ਕਿਹਾ ਕਿ ਈਦ ਦਾ ਪਵਿੱਤਰ ਤਿਉਹਾਰ ਤੁਹਾਡੇ ਜੀਵਨ ਵਿੱਚ ਅਮਨ, ਖੁਸ਼ਹਾਲੀ, ਤਰੱਕੀ ਅਤੇ ਬੇਅੰਤ ਖੁਸ਼ੀਆਂ ਲੈ ਕੇ ਆਵੇ। ਈਦ ਸਾਨੂੰ ਪਿਆਰ, ਭਾਈਚਾਰੇ, ਸਾਂਝ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦੀ ਹੈ।ਆਓ ਇਸ ਮੁਬਾਰਕ ਮੌਕੇ ‘ਤੇ ਆਪਸੀ ਸਤਿਕਾਰ, ਇਕਤਾ ਅਤੇ ਪਿਆਰ ਨੂੰ ਹੋਰ ਮਜ਼ਬੂਤ ਕਰੀਏ। ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਦਿਲੋਂ ਈਦ ਮੁਬਾਰਕ।

ਇਹ ਪਵਿੱਤਰ ਦਿਹਾੜਾ ਹਰ ਇੱਕ ਦੀ ਜ਼ਿੰਦਗੀ ਵਿੱਚ ਖੁਸ਼ਹਾਲੀ, ਤਰੱਕੀ ਅਤੇ ਬੇਅੰਤ ਖੁਸ਼ੀਆਂ ਲੈ ਕੇ ਆਵੇ।

Exit mobile version