Monday, August 10, 2026
Google search engine
Homeਦੇਸ਼ਇੱਕ ਸਵੇਰ ਜੋ ਮੈਨੂੰ ਹਮੇਸ਼ਾ ਯਾਦ ਰਹੇਗੀ : ਰਾਘਵ ਚੱਢਾ

ਇੱਕ ਸਵੇਰ ਜੋ ਮੈਨੂੰ ਹਮੇਸ਼ਾ ਯਾਦ ਰਹੇਗੀ : ਰਾਘਵ ਚੱਢਾ

ਨਵੀਂ ਦਿੱਲੀ: ਰਾਘਵ ਚੱਡਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਖਾਸ ਮੁਲਾਕਾਤ ਹੋਈ ਹੈ। ਇਸ ਮੁਲਾਕਾਤ ਦਾ ਹਵਾਲਾ ਦਿੰਦੇ ਹੋਏ ਰਾਘਵ ਨੇ ਆਪਣੇ ਐਕਸ ਅਕਾਊਂਟ ‘ਤੇ ਲਿਖਿਆ, ‘ਇੱਕ ਸਵੇਰ ਜੋ ਮੈਨੂੰ ਹਮੇਸ਼ਾ ਯਾਦ ਰਹੇਗੀ। ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਨਾਲ ਵਿਸਥਾਰਪੂਰਵਕ ਅਤੇ ਜਾਣਕਾਰੀ ਭਰਪੂਰ ਗੱਲਬਾਤ ਕੀਤੀ। ਆਪਣਾ ਕੀਮਤੀ ਸਮਾਂ ਦੇਣ ਅਤੇ ਮੈਨੂੰ ਉਨ੍ਹਾਂ ਦੇ ਵਿਚਾਰਾਂ ਅਤੇ ਮਾਰਗਦਰਸ਼ਨ ਤੋਂ ਲਾਭ ਉਠਾਉਣ ਦਾ ਮੌਕਾ ਦੇਣ ਲਈ ਮੈਂ ਉਹਨਾਂ ਦਾ ਤਹਿ ਦਿਲੋਂ ਧੰਨਵਾਦੀ ਹਾਂ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments