ਪਟਨਾ ਜੰਕਸ਼ਨ ਨੇੜੇ ਹੋਟਲ ‘ਚ ਲੱਗੀ ਭਿਆਨਕ ਅੱਗ

0
198

ਪਟਨਾ: ਬਿਹਾਰ ਦੀ ਰਾਜਧਾਨੀ ਪਟਨਾ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਟਨਾ ਜੰਕਸ਼ਨ (Patna Junction) ਨੇੜੇ ਇੱਕ ਹੋਟਲ ਵਿੱਚ ਭਿਆਨਕ ਅੱਗ (Fierce Fire) ਲੱਗ ਗਈ ਹੈ। ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਕਈ ਝੁਲਸ ਗਏ। ਅੱਗ ਲੱਗਣ ਕਾਰਨ ਮੌਕੇ ‘ਤੇ ਹਫੜਾ-ਦਫੜੀ ਮੱਚ ਗਈ। ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ।

LEAVE A REPLY

Please enter your comment!
Please enter your name here