Home ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ‘ਆਪ’ ਪਾਰਟੀ ਨੇ 4 ਸੀਟਾਂ ਲਈ ਆਪਣੇ...

ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ‘ਆਪ’ ਪਾਰਟੀ ਨੇ 4 ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਕੀਤਾ ਐਲਾਨ

0

ਪੰਜਾਬ : ਪੰਜਾਬ ‘ਚ ਚੋਣਾਂ ਦਾ ਬਿਗਲ ਵੱਜ ਗਿਆ ਹੈ ਅਤੇ ਵਿਧਾਨ ਸਭਾ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਉਪ ਚੋਣਾਂ ਲਈ 4 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ ਤੋਂ ਈਸ਼ਾਨ ਚੱਬੇਵਾਲ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਬਰਨਾਲਾ ਤੋਂ ਹਰਜਿੰਦਰ ਸਿੰਘ ਧਾਰੀਵਾਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version