Home ਦੇਸ਼ ਦਿੱਲੀ ਵਿਧਾਨ ਸਭਾ ਚੋਣਾਂ ‘ਚ ‘ਆਪ’ ਨੂੰ ਲੱਗਾ ਵੱਡਾ ਝਟਕਾ , ਮਨੀਸ਼...

ਦਿੱਲੀ ਵਿਧਾਨ ਸਭਾ ਚੋਣਾਂ ‘ਚ ‘ਆਪ’ ਨੂੰ ਲੱਗਾ ਵੱਡਾ ਝਟਕਾ , ਮਨੀਸ਼ ਸਿਸੋਦੀਆ ਹਾਰੇ

0

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ । ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਡਿਪਟੀ ਸੀ.ਐੱਮ ਮਨੀਸ਼ ਸਿਸੋਦੀਆ (Former Deputy CM Manish Sisodia) ਜੰਗਪੁਰਾ ਸੀਟ ’ਤੇ ਭਾਜਪਾ ਉਮੀਦਵਾਰ ਤਰਵਿੰਦਰ ਮਰਵਾਹ ਤੋਂ ਹਾਰ ਗਏ ਹਨ।

NO COMMENTS

LEAVE A REPLY

Please enter your comment!
Please enter your name here

Exit mobile version