Home ਸੰਸਾਰ ਏਅਰ ਇੰਡੀਆ ਦੇ ਜਹਾਜ਼ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਏਅਰ ਇੰਡੀਆ ਦੇ ਜਹਾਜ਼ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

0

ਥਾਈਲੈਂਡ : ਏਅਰ ਇੰਡੀਆ ਦੇ ਜਹਾਜ਼ ਹਾਦਸੇ ਤੋਂ ਬਾਅਦ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ ਥਾਈਲੈਂਡ ਦੇ ਫੁਕੇਟ ਇੰਟਰਨੈਸ਼ਨਲ ਏਅਰਪੋਰਟ ‘ਤੇ ਏਅਰ ਇੰਡੀਆ ਦੀ ਫਲਾਈਟ AI-379 ਨੂੰ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਮੀਡੀਆ ਰਿਪੋਰਟਾਂ ਅਨੁਸਾਰ, ਉਡਾਣ ਵਿੱਚ ਬੰਬ ਹੋਣ ਦੀ ਰਿਪੋਰਟ ਮਿਲੀ ਸੀ, ਜਿਸ ਤੋਂ ਬਾਅਦ ਐਮਰਜੈਂਸੀ ਲੈਂਡਿੰਗ ਕੀਤੀ ਗਈ। ਤੁਹਾਨੂੰ ਦੱਸ ਦੇਈਏ ਕਿ ਜਹਾਜ਼ ਵਿੱਚ 156 ਲੋਕ ਸਵਾਰ ਸਨ, ਇਹ ਜਹਾਜ਼ ਫੁਕੇਟ ਤੋਂ ਦਿੱਲੀ ਆ ਰਿਹਾ ਸੀ।

ਥਾਈਲੈਂਡ ਦੇ ਫੁਕੇਟ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਏਅਰ ਇੰਡੀਆ ਦੀ ਫਲਾਈਟ AI-379 ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਇੱਥੇ ਪਲੇਨ ਵਿੱਚ ਬੰਬ ਹੋਣ ਦੀ ਸੂਚਨਾ ਮਿਲੀ ਸੀ। ਜਹਾਜ਼ ਵਿੱਚ 156 ਲੋਕ ਸਵਾਰ ਸਨ। ਉਡਾਣ ਫੁਕੇਟ ਤੋਂ ਦਿੱਲੀ ਆ ਰਹੀ ਸੀ। ਸਾਰੇ ਯਾਤਰੀ ਅਤੇ ਚਾਲਕ ਦਲ ਸੁਰੱਖਿਅਤ ਹਨ, ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version