Home ਪੰਜਾਬ ਪੰਜਾਬ ‘ਚ ਇਕ ਹੋਰ ਛੁੱਟੀ , ਬੰਦ ਰਹਿਣਗੇ ਸਕੂਲ, ਕਾਲਜ ਤੇ...

ਪੰਜਾਬ ‘ਚ ਇਕ ਹੋਰ ਛੁੱਟੀ , ਬੰਦ ਰਹਿਣਗੇ ਸਕੂਲ, ਕਾਲਜ ਤੇ ਸਰਕਾਰੀ ਵਿਭਾਗ

0

ਚੰਡੀਗੜ੍ਹ : ਪੰਜਾਬ ‘ਚ ਅਪ੍ਰੈਲ ਮਹੀਨੇ ‘ਚ ਲਗਾਤਾਰ ਛੁੱਟੀਆਂ ਆ ਰਹੀਆਂ ਹਨ। ਇਸ ਦੌਰਾਨ ਸਰਕਾਰ ਨੇ ਮੰਗਲਵਾਰ 29 ਅਪ੍ਰੈਲ ਨੂੰ ਸੂਬੇ ਭਰ ‘ਚ ਛੁੱਟੀ ਦਾ ਐਲਾਨ ਕੀਤਾ ਹੈ।

ਜਾਣਕਾਰੀ ਮੁਤਾਬਕ ਇਸ ਦਿਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਵਿਭਾਗ ਬੰਦ ਰਹਿਣਗੇ । ਪੰਜਾਬ ਸਰਕਾਰ ਨੇ 29 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦੇ ਜਨਮ ਦਿਵਸ ਮੌਕੇ ਸੂਬੇ ਭਰ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਹਫ਼ਤੇ 3 ਛੁੱਟੀਆਂ ਇਕੱਠੀਆਂ ਆ ਰਹੀਆਂ ਹਨ। ਭਲਕੇ ਯਾਨੀ 18 ਅਪ੍ਰੈਲ ਨੂੰ ਸਰਕਾਰ ਨੇ ਗੁੱਡ ਫ੍ਰਾਈਡੇ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਲਈ ਜ਼ਿਆਦਾਤਰ ਸਕੂਲ ਅਤੇ ਦਫ਼ਤਰ ਸ਼ਨੀਵਾਰ ਨੂੰ ਬੰਦ ਹੁੰਦੇ ਹਨ ਅਤੇ ਅਗਲੇ ਦਿਨ ਐਤਵਾਰ ਹੁੰਦਾ ਹੈ। ਅਜਿਹੇ ‘ਚ ਸਕੂਲ ਅਤੇ ਕਾਲਜ ਲਗਾਤਾਰ 3 ਦਿਨ ਬੰਦ ਰਹਿਣਗੇ। ਸ਼ੁੱਕਰਵਾਰ ਦੀ ਛੁੱਟੀ ਹੋਣ ਕਾਰਨ ਪੰਜਾਬ ਦੇ ਲੋਕ ਲੰਬੇ ਵੀਕੈਂਡ ਦਾ ਆਨੰਦ ਲੈ ਸਕਦੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version