ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬਸਪਾ ਨੇ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਤੋਂ ਕੱਢਿਆ ਬਾਹਰ

0
147

ਜਲੰਧਰ : ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬਹੁਜਨ ਸਮਾਜ ਪਾਰਟੀ ਨੇ ਜਸਵੀਰ ਸਿੰਘ ਗੜ੍ਹੀ (Jasveer Singh Garhi) ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਇਸ ਸਬੰਧੀ ਪੱਤਰ ਜਾਰੀ ਕਰਦਿਆਂ ਬਸਪਾ ਨੇ ਕਿਹਾ ਹੈ ਕਿ ਬਹੁਜਨ ਸਮਾਜ ਪਾਰਟੀ ਪੰਜਾਬ ਪ੍ਰਦੇਸ਼ ਇਕਾਈ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਵਿੱਚ ਅਨੁਸ਼ਾਸਨਹੀਣਤਾ ਕਾਰਨ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਥਾਂ ‘ਤੇ ਅਵਤਾਰ ਸਿੰਘ ਕਰੀਮਪੁਰੀ, ਜੋ ਪਾਰਟੀ ਦੇ ਵਿਧਾਇਕ ਅਤੇ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ, ਨੂੰ ਬਸਪਾ ਪੰਜਾਬ ਪ੍ਰਦੇਸ਼ ਇਕਾਈ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਹੈ।

LEAVE A REPLY

Please enter your comment!
Please enter your name here