ਮੁੱਖ ਮੰਤਰੀ ਭਗਵੰਤ ਮਾਨ ਨੇ 26 ਜੂਨ ਨੂੰ ਬੁਲਾਈ ਪੰਜਾਬ ਕੈਬਨਿਟ ਦੀ ਬੈਠਕ

0
115

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਬੈਠਕ 26 ਜੂਨ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਸੀਐੱਮ ਹਾਊਸ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਵੇਰੇ 11 ਵਜੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਨਾਲ ਸੰਬੰਧਿਤ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਹਾਲਾਂਕਿ, ਅਜੇ ਤੱਕ ਇਸ ਮੀਟਿੰਗ ਦਾ ਅਜੰਡਾ ਸਪੱਸ਼ਟ ਤੌਰ ਤੇ ਸਾਹਮਣੇ ਨਹੀਂ ਆਇਆ।

LEAVE A REPLY

Please enter your comment!
Please enter your name here