ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਆ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ ਵੀ ਮੱਥਾ ਟੇਕਣ ਲਈ ਜਾਣਗੇ। ਦਰਬਾਰ ਸਾਹਿਬ ਨੂੰ ਧਮਕੀ ਭਰੀਆਂ ਚਿੱਠੀਆਂ ਮਿਲਣ ਤੋਂ ਬਾਅਦ ਮੁੱਖ ਮੰਤਰੀ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਆ ਰਹੇ ਹਨ। ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਸਵਾਲ ਉਠਾਏ ਜਾ ਰਹੇ ਸਨ।










