CM ਭਗਵੰਤ ਮਾਨ PSPCL ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

0
82

ਚੰਡੀਗੜ੍ਹ : ਪੰਜਾਬ ਸਰਕਾਰ ਸੂਬੇ ਦੇ ਨੌਜ਼ਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਦੇ ਲਈ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਕੀਤੀ ਜਾ ਰਹੀ ਹੈ। ਇਸੇ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੀ.ਐਸ.ਪੀ.ਸੀ.ਐਲ ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

ਜਾਣਕਾਰੀ ਅਨੁਸਾਰ ਸੋਮਵਾਰ ਨੂੰ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਨਿਯੁਕਤੀ ਪੱਤਰ ਵੰਡ ਸਮਾਰੋਹ ਕਰਵਾਇਆ ਜਾਵੇਗਾ। ਇਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

LEAVE A REPLY

Please enter your comment!
Please enter your name here