CM ਮਾਨ ਜਲਦ ਹੀ ਪਟਿਆਲਾ ਵਾਸੀਆਂ ਨੂੰ ਦੇਣਗੇ ਇਹ ਵੱਡਾ ਤੋਹਫ਼ਾ

0
234

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਜਲਦ ਹੀ ਪਟਿਆਲਾ ਵਾਸੀਆਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਰਾਹੀਂ ਟਵੀਟ ਕਰਕੇ ਲਿਖਿਆ ਕਿ ਅੱਜ ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਗਈ ਅਤੇ ਵੱਖ-ਵੱਖ ਪ੍ਰੋਜੈਕਟਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਮੁੱਖ ਮੰਤਰੀ ਨੇ ਅੱਗੇ ਲਿਖਿਆ, ਪਟਿਆਲਾ ਸ਼ਹਿਰ ਦੇ ਲੋਕਾਂ ਲਈ ਬਹੁਤ ਜਲਦੀ ਹੋਰ ਵਿਕਾਸ ਪ੍ਰੋਜੈਕਟ ਸ਼ੁਰੂ ਹੋਣ ਜਾ ਰਹੇ ਹਨ ਅਤੇ ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਲੋਕਾਂ ਨੂੰ ਸਮਰਪਿਤ ਕਰਨ ਲਈ ਕਿਹਾ ਗਿਆ ਹੈ।

LEAVE A REPLY

Please enter your comment!
Please enter your name here