ਹਰਿਆਣਾ: ਹਰਿਆਣਾ ਵਿਧਾਨ ਸਭਾ ਚੋਣਾਂ (The Haryana Assembly Elections) ਲਈ ਕਾਂਗਰਸ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 9 ਉਮੀਦਵਾਰਾਂ ਦੇ ਨਾਂ ਹਨ। ਵੱਡੇ ਨਾਵਾਂ ਦੀ ਗੱਲ ਕਰੀਏ ਤਾਂ ਇਸ ਸੂਚੀ ਵਿੱਚ ਬ੍ਰਿਜੇਂਦਰ ਸਿੰਘ ਨੂੰ ਉਚਾਨਾ ਕਲਾ ਵਿਧਾਨ ਸਭਾ ਸੀਟ ਤੋਂ ਟਿਕਟ ਮਿਲੀ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਭਿਵਾਨੀ ਦੀ ਤੋਸ਼ਾਮ ਵਿਧਾਨ ਸਭਾ ਤੋਂ ਸ਼ਰੂਤੀ ਚੌਧਰੀ ਦੇ ਚਚੇਰੇ ਭਰਾ ਅਨਿਰੁਧ ਚੌਧਰੀ ਨੂੰ ਮੈਦਾਨ ‘ਚ ਉਤਾਰਿਆ ਹੈ।
ਦੇਖੋ ਪੂਰੀ ਸੂਚੀ-











