ਲੈਂਡ ਫਾਰ ਜੌਬ ਮਾਮਲੇ ‘ਚ ਰਾਉਸ ਐਵੇਨਿਊ ਕੋਰਟ ਨੇ ਲਾਲੂ ਯਾਦਵ ਸਮੇਤ 9 ਦੋਸ਼ੀਆਂ ਨੂੰ ਦਿੱਤੀ ਜ਼ਮਾਨਤ

0
60

ਪਟਨਾ: ਲੈਂਡ ਫਾਰ ਜੌਬ ਮਾਮਲੇ ਨਾਲ ਜੁੜੀਆਂ ਵੱਡੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਦਰਅਸਲ, ਰਾਉਸ ਐਵੇਨਿਊ ਕੋਰਟ (Rouse Avenue Court) ਨੇ ਲਾਲੂ ਯਾਦਵ (Lalu Yadav) ਸਮੇਤ 9 ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ।

ਅਦਾਲਤ ਨੇ ਇਨ੍ਹਾਂ ਸਾਰਿਆਂ ਨੂੰ 1-1 ਲੱਖ ਰੁਪਏ ਦੇ ਜ਼ਮਾਨਤੀ ਬਾਂਡ ‘ਤੇ ਜ਼ਮਾਨਤ ਦੇ ਦਿੱਤੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 25 ਅਕਤੂਬਰ ਨੂੰ ਹੋਵੇਗੀ। ਦੱਸ ਦੇਈਏ ਕਿ ਲਾਲੂ ਯਾਦਵ, ਤੇਜਸਵੀ ਯਾਦਵ, ਤੇਜ ਪ੍ਰਤਾਪ ਯਾਦਵ, ਸਾਂਸਦ ਮੀਸਾ ਭਾਰਤੀ ਸਾਰੇ ਰਾਉਸ ਐਵੇਨਿਊ ਕੋਰਟ ਪਹੁੰਚੇ ਸਨ।

LEAVE A REPLY

Please enter your comment!
Please enter your name here