• ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਪਹੁੰਚੀਆਂ ਸੰਗਤਾਂ
• ਜਨਮ ਸਥਾਨ ਗੁਰੂ ਕੀ ਵਡਾਲੀ ਛੇਵੀਂ ਪਾਤਸ਼ਾਹੀ ਵਿਖੇ ਪਹੁੰਚਿਆ ਨਤਮਸਤਕ ਹੋਣ
• ਜਥੇਦਾਰ ਗਿ: ਕੁਲਦੀਪ ਗੜਗੱਜ ਤੇ ਸ਼੍ਰੌਮਣੀ ਕਮੇਟੀ ਨੇ ਦਿੱਤੀ ਸੰਗਤਾਂ ਨੂੰ ਪਾਵਨ ਦਿਹਾੜੇ ਦੀ ਵਧਾਈ
• ਸਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਪ੍ਰਕਾਸ਼ ਪੁਰਬ
• ਰਾਤ ਨੂੰ ਦੀਪ ਮਾਲਾ ਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ