Home ਹਰਿਆਣਾ ਹਰਿਆਣਾ ਦੇ ਗੋਹਾਨਾ ਜ਼ਿਲ੍ਹੇਂ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਹਰਿਆਣਾ ਦੇ ਗੋਹਾਨਾ ਜ਼ਿਲ੍ਹੇਂ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

0

ਗੋਹਾਨਾ: ਗੋਹਾਨਾ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸਦੀ ਤੀਬਰਤਾ ਸਪੱਸ਼ਟ ਨਹੀਂ ਹੈ। ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਹੋਣ ਨਾਲ ਲੋਕ ਘਬਰਾ ਕੇ ਘਰਾਂ ਤੋਂ ਬਾਹਰ ਨਿਕਲ ਆਏ।

ਦੱਸਿਆ ਜਾ ਰਿਹਾ ਹੈ ਕਿ ਭੂਚਾਲ ਆਉਂਦੇ ਹੀ ਲੋਕ ਆਪਣੇ ਘਰਾਂ ਅਤੇ ਦੁਕਾਨਾਂ ਤੋਂ ਬਾਹਰ ਨਿਕਲ ਆਏ। ਹਾਲਾਂਕਿ, ਇਸ ਦੌਰਾਨ ਜਾਨ-ਮਾਲ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

NO COMMENTS

LEAVE A REPLY

Please enter your comment!
Please enter your name here

Exit mobile version