Home ਦੇਸ਼ ਚੋਣ ਕਮਿਸ਼ਨ ਦਾ ਵੱਡਾ ਐਲਾਨ, 9 ਸਤੰਬਰ ਨੂੰ ਹੋਣ ਗਿਆ ਉਪ ਰਾਸ਼ਟਰਪਤੀ...

ਚੋਣ ਕਮਿਸ਼ਨ ਦਾ ਵੱਡਾ ਐਲਾਨ, 9 ਸਤੰਬਰ ਨੂੰ ਹੋਣ ਗਿਆ ਉਪ ਰਾਸ਼ਟਰਪਤੀ ਦੀ ਚੋਣ

0

ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਅੱਜ ਯਾਨੀ 1 ਅਗਸਤ ਕਿਹਾ ਕਿ ਭਾਰਤ ਦੇ ਅਗਲੇ ਉਪ ਰਾਸ਼ਟਰਪਤੀ ਦੀ ਚੋਣ 9 ਸਤੰਬਰ ਨੂੰ ਹੋਵੇਗੀ। 21 ਜੁਲਾਈ ਨੂੰ ਜਗਦੀਪ ਧਨਖੜ ਦੇ ਅਚਾਨਕ ਅਸਤੀਫਾ ਦੇਣ ਕਾਰਨ ਭਾਰਤ ਦੇ ਉਪ ਰਾਸ਼ਟਰਪਤੀ ਦਾ ਅਹੁਦਾ ਖਾਲੀ ਹੋ ਗਿਆ ਸੀ ਅਤੇ ਇਹ ਚੋਣ ਕਰਵਾਉਣਾ ਜ਼ਰੂਰੀ ਹੋ ਗਿਆ ਸੀ। ਧਨਖੜ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

NO COMMENTS

LEAVE A REPLY

Please enter your comment!
Please enter your name here

Exit mobile version