ਲੁਧਿਆਣੇ ਦੇ ਕਈ ਇਲਾਕਿਆਂ ‘ਚ ਅੱਜ ਰਹੇਂਗੀ ਗਈ ਬਿਜਲੀ ਬੰਦ

0
146

ਲੁਧਿਆਣਾ: ਲੁਧਿਆਣੇ ਤੋਂ ਬਿਜਲੀ ਖਪਤਕਾਰਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਪਾਵਰਕਾਮ ਸਿਟੀ ਵੈਸਟ ਡਿਵੀਜ਼ਨ ਅਧੀਨ ਛਾਉਣੀ ਮੁਹੱਲਾ ਸਥਿਤ ਪਾਵਰ ਹਾਊਸ ਵਿਖੇ ਤਾਇਨਾਤ ਐਸ.ਡੀ.ਓ ਨੌਰਥ ਸ਼ਿਵ ਕੁਮਾਰ ਨੇ ਦੱਸਿਆ ਹੈ ਕਿ ਅੱਜ 6 ਜੂਨ ਨੂੰ ਇਲਾਕੇ ਵਿੱਚ ਨਵੀਆਂ ਬਿਜਲੀ ਲਾਈਨਾਂ ਵਿਛਾਉਣ ਅਤੇ ਜ਼ਰੂਰੀ ਮੁਰੰਮਤ ਦੇ ਕਾਰਨ ਸਾਵਧਾਨੀ ਵਜੋਂ 11 ਕੇਵੀ ਕੁਤਬੇਵਾਲ ਫੀਡਰ (ਮੀਰਾ ਪੈਕਰ) ਬੰਦ ਰਹੇਗਾ। ਇਸ ਕਾਰਨ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ।

LEAVE A REPLY

Please enter your comment!
Please enter your name here