ਜੈਪੁਰ: ਰਾਜਪਾਲ ਹਰਿਭਾਊ ਬਾਗੜੇ ਨੇ ਰਾਜਸਥਾਨ ਦੇ ਸਾਬਕਾ ਰਾਜਪਾਲ ਸ਼੍ਰੀ ਕਲਰਾਜ ਮਿਸ਼ਰਾ ਦੀ ਪਤਨੀ ਸ਼੍ਰੀਮਤੀ ਸਤਿਆਵਤੀ ਮਿਸ਼ਰਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਰਾਜਪਾਲ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਦੁਖੀ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ।
