ਜਲੰਧਰ ਪਹੁੰਚੇ ਰਾਧਾ ਸੁਆਮੀ ਡੇਰਾ ਬਿਆਸ ਦੇ ਉੱਤਰਾਧਿਕਾਰੀ ਹਜ਼ੂਰ ਜਸਦੀਪ ਸਿੰਘ ਗਿੱਲ

0
39

ਜਲੰਧਰ : ਰਾਧਾ ਸੁਆਮੀ ਡੇਰਾ ਬਿਆਸ ਦੇ ਉੱਤਰਾਧਿਕਾਰੀ ਹਜ਼ੂਰ ਜਸਦੀਪ ਸਿੰਘ ਗਿੱਲ ਅੱਜ ਜਲੰਧਰ ਦੇ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ਪਹੁੰਚੇ। ਉਨ੍ਹਾਂ ਨੇ ਸੰਸਥਾ ਦੇ ਜ਼ੋਨਲ ਸਕੱਤਰ ਸੁਨੀਲ ਤਲਵਾਰ ਦੀ ਮਾਤਾ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਨਾਲ ਮੁਲਾਕਾਤ ਕੀਤੀ।

ਹਜ਼ੂਰ ਜਸਦੀਪ ਸਿੰਘ ਗਿੱਲ ਨੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪਰਿਵਾਰ ਦੇ ਗਮ ਵਿੱਚ ਸ਼ਰੀਕ ਹੋਏ ਅਤੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ। ਇਸ ਦੌਰੇ ਦੌਰਾਨ ਪਰਿਵਾਰਕ ਮੈਂਬਰਾਂ ਅਤੇ ਸੰਸਥਾ ਦੇ ਸਾਥੀਆਂ ਨੇ ਵੀ ਉਨ੍ਹਾਂ ਨਾਲ ਮੁਲਾਕਾਤ ਕੀਤੀ।

LEAVE A REPLY

Please enter your comment!
Please enter your name here