ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਮੈਨੀਫੈਸਟੋ ਕਮੇਟੀ ਦਾ ਕੀਤਾ ਗਠਨ

0
133

ਨਵੀਂ ਦਿੱਲੀ: ਕਾਂਗਰਸ (Congress) ਨੇ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ (2024 Lok Sabha elections) ਦੇ ਮੱਦੇਨਜ਼ਰ ਸ਼ੁੱਕਰਵਾਰ ਦੇਰ ਸ਼ਾਮ ਇੱਕ ਮੈਨੀਫੈਸਟੋ ਕਮੇਟੀ (manifesto committee) ਦਾ ਗਠਨ ਕੀਤਾ।

ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਪੀ.ਚਿਦੰਬਰਮ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਖਾਸ ਗੱਲ ਇਹ ਹੈ ਕਿ ਇਸ ਕਮੇਟੀ ਵਿੱਚ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੇ ਦੋ ਨੇਤਾਵਾਂ ਨੂੰ ਵੀ ਜਗ੍ਹਾ ਮਿਲੀ ਹੈ। ਇਨ੍ਹਾਂ ਆਗੂਆਂ ਨੂੰ ਮੈਨੀਫੈਸਟੋ ਕਮੇਟੀ ਵਿੱਚ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ।

LEAVE A REPLY

Please enter your comment!
Please enter your name here