Home ਹਰਿਆਣਾ ਅੰਬਾਲਾ ਦੇ 12 ਪਿੰਡਾਂ ‘ਚ ਬੰਦ ਰਹਿਣਗੀਆਂ ਇੰਟਰਨੈਟ ਸੇਵਾਵਾਂ

ਅੰਬਾਲਾ ਦੇ 12 ਪਿੰਡਾਂ ‘ਚ ਬੰਦ ਰਹਿਣਗੀਆਂ ਇੰਟਰਨੈਟ ਸੇਵਾਵਾਂ

0

ਅੰਬਾਲਾ : ਅੰਬਾਲਾ ਦੇ 12 ਪਿੰਡਾਂ ਵਿਚ ਇੰਟਰਨੈਟ ਸੇਵਾਵਾਂ (Internet Services) ਬੰਦ ਕਰ ਦਿੱਤੀਆਂ ਗਈਆਂ ਹਨ। ਇਸੇ ਨਾਲ ਹੀ ਬਲਕ ਐਸ ਐਮ ਐਸ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ।

ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮਾਂ ਮੁਤਾਬਕ ਇਹ ਪਾਬੰਦੀ 14 ਦਸੰਬਰ ਤੋਂ 17 ਦਸੰਬਰ ਦੀ ਰਾਤ ਨੂੰ 11.59 ਵਜੇ ਤੱਕ ਲਾਗੂ ਰਹੇਗੀ।
ਇਹ ਹੁਕਮ ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਲਾਗੂ ਕੀਤੇ ਗਏ ਹਨ। ਅੱਜ ਕਿਸਾਨਾਂ ਦਾ 101 ਮੈਂਬਰੀ ਮਰਜੀਵੜਾ ਜੱਥਾ ਫਿਰ ਤੋਂ ਸ਼ੰਭੂ ਤੋਂ ਦਿੱਲੀ ਕੂਚ ਕਰਨ ਦਾ ਯਤਨ ਕਰੇਗਾ।

NO COMMENTS

LEAVE A REPLY

Please enter your comment!
Please enter your name here

Exit mobile version