ਜਲੰਧਰ ਪੁਲਿਸ ਨੇ ਈ-ਰਿਕਸ਼ਾ ਚਾਲਕ ਨੂੰ ਲੁੱਟਣ ਵਾਲੇ 2 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਕੀਤੀ ਹਾਸਲ

0
132
Man on the chair in Handcuffs. Rear view and Closeup ,Men criminal in handcuffs arrested for crimes. With hands in back,boy prison shackle in the jail violence concept.

ਜਲੰਧਰ : ਜਲੰਧਰ ਪੁਲਿਸ (Jalandhar police) ਨੇ ਈ-ਰਿਕਸ਼ਾ ਚਾਲਕ ਨੂੰ ਲੁੱਟਣ ਵਾਲੇ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।  ਦੱਸਿਆ ਜਾ ਰਿਹਾ ਹੈ ਕਿ ਇੱਕ ਮੁਲਜ਼ਮ ਰਾਸਤੇ ਮੁਹੱਲੇ ਦਾ ਰਹਿਣ ਵਾਲਾ ਹੈ ਅਤੇ ਦੂਜਾ ਬੰਗੀਆ ਮੁਹੱਲਾ ਦਾ ਰਹਿਣ ਵਾਲਾ ਹੈ। ਫਿਲਹਾਲ ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਦੱਸ ਦਈਏ ਕਿ ਬੀਤੇ ਦਿਨ ਸੈਂਟਰਲ ਟਾਊਨ ਇਲਾਕੇ ‘ਚ ਨਕਾਬਪੋਸ਼ ਵਿਅਕਤੀਆਂ ਨੇ ਈ-ਰਿਸ਼ਕਾ ਦੇ ਡਰਾਈਵਰ ‘ਤੇ ਹਮਲਾ ਕਰਕੇ ਉਸ ਤੋਂ ਨਕਦੀ ਖੋਹ ਲਈ ਸੀ। ਇਹ ਸਾਰੀ ਘਟਨਾ ਉਥੇ ਲੱਗੇ ਕੈਮਰੇ ‘ਚ ਕੈਦ ਹੋ ਗਈ, ਜਿਸ ਦੇ ਆਧਾਰ ‘ਤੇ ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

LEAVE A REPLY

Please enter your comment!
Please enter your name here