Home ਪੰਜਾਬ Ludhiana By Election Result : ਸੱਤਵੇਂ ਰਾਉਂਡ ‘ਚ ਵੀ ‘ਆਪ’ ਦੇ ਸੰਜੀਵ...

Ludhiana By Election Result : ਸੱਤਵੇਂ ਰਾਉਂਡ ‘ਚ ਵੀ ‘ਆਪ’ ਦੇ ਸੰਜੀਵ ਅਰੋੜਾ ਅੱਗੇ

0

ਲੁਧਿਆਣਾ : ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿਚ ਵੋਟਾਂ ਦੀ ਗਿਣਤੀ ਵਿਚ ਸੱਤਵੇਂ ਰਾਉਂਡ ਦੀ ਗਿਣਤੀ ਮਗਰੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ 17,358  ਵੋਟਾਂ ਲੈ ਕੇ ਸਭ ਤੋਂ ਅੱਗੇ ਹਨ। ਦੂਜੇ  ਸਥਾਨ ’ਤੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਹਨ ਜਿਹਨਾਂ ਨੂੰ 14,086 ਵੋਟਾਂ  ਮਿਲੀਆਂ ਹਨ। ਭਾਜਪਾ ਦੇ ਜੀਵਨ ਗੁਪਤਾ 11,839 ਵੋਟਾਂ ਨਾਲ ਤੀਜੇ ਨੰਬਰ ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ 3,706 ਵੋਟਾਂ ਲੈ ਗਏ ਹਨ।

NO COMMENTS

LEAVE A REPLY

Please enter your comment!
Please enter your name here

Exit mobile version