ਹਰਿਆਣਾ ‘ਚ ਇੱਕ ਵਾਰ ਫਿਰ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ

0
5

ਚੰਡੀਗੜ੍ਹ: ਹਰਿਆਣਾ ਵਿੱਚ ਇੱਕ ਵਾਰ ਫਿਰ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਇੱਥੇ ਸਰਕਾਰ ਨੇ 6 ਆਈ.ਏ.ਐਸ. ਅਤੇ 6 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਕਈ ਆਈ.ਏ.ਐਸ. ਅਫਸਰਾਂ ਨੂੰ ਵੀ ਵਾਧੂ ਕਾਰਜ ਸੌਂਪੇ ਗਏ ਹਨ।

ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨਵੀਂਆਂ ਜ਼ਿੰਮੇਵਾਰੀਆਂ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ। ਅਧਿਕਾਰੀਆਂ ਦੇ ਇਧਰ-ਉਧਰ ਤਬਾਦਲੇ ਕੀਤੇ ਗਏ ਹਨ। ਪ੍ਰਸ਼ਾਸਨਿਕ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਮਕਸਦ ਨਾਲ ਇਹ ਕਦਮ ਚੁੱਕਿਆ ਗਿਆ ਹੈ।

LEAVE A REPLY

Please enter your comment!
Please enter your name here