ਲੁਧਿਆਣਾ ਚੋਣਾਂ ਤੋਂ ਪਹਿਲਾਂ ਵਿਧਾਇਕ ਵਿਕਰਮਜੀਤ ਚੌਧਰੀ ਕਰਨਗੇਂ ਕਾਂਗਰਸ ਪਾਰਟੀ ‘ਚ ਵਾਪਸੀ

0
122

ਜਲੰਧਰ : ਫਿਲੌਰ ਦੇ ਵਿਧਾਇਕ ਵਿਕਰਮਜੀਤ ਚੌਧਰੀ ਕਾਂਗਰਸ ਵਿੱਚ ਮੁੜ ਸ਼ਾਮਲ ਹੋਣਗੇ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਉਨ੍ਹਾਂ ਨੂੰ ਪਾਰਟੀ ਵਿੱਚ ਦੁਬਾਰਾ ਸ਼ਾਮਲ ਕਰਨਗੇ। ਜਾਣਕਾਰੀ ਅਨੁਸਾਰ, ਵਿਕਰਮਜੀਤ ਸਿੰਘ ਚੌਧਰੀ ਨੂੰ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਚੰਨੀ ਦਾ ਵਿਰੋਧ ਕਰਨ ਦੇ ਦੋਸ਼ ਵਿੱਚ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਸੀ। ਹਾਲਾਂਕਿ, ਚੌਧਰੀ ਲਗਭਗ ਇੱਕ ਸਾਲ ਤੱਕ ਚੁੱਪ ਰਹੇ ਅਤੇ ਹੁਣ ਚੌਧਰੀ ਲੁਧਿਆਣਾ ਚੋਣਾਂ ਤੋਂ ਪਹਿਲਾਂ ਪਾਰਟੀ ਵਿੱਚ ਵਾਪਸ ਆਉਣ ਜਾ ਰਹੇ ਹਨ।

LEAVE A REPLY

Please enter your comment!
Please enter your name here