ਜੰਮੂ-ਕਸ਼ਮੀਰ ਦੀ ਬਡਗਾਮ ਸੀਟ ਤੋਂ ਐਨ.ਸੀ ਦੇ ਉਮਰ ਅਬਦੁੱਲਾ 18,485 ਵੋਟਾਂ ਨਾਲ ਜਿੱਤ ਕੀਤੀ ਦਰਜ

0
81

ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ (The Assembly Elections) ਲਈ ਵੋਟਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਵਿਧਾਨ ਸਭਾ ਸੀਟ ਬਡਗਾਮ (Budgam Assembly Seat) ਤੋਂ ਐਨ.ਸੀ ਦੇ ਉਮਰ ਅਬਦੁੱਲਾ ਨੇ 18,485 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਜੰਮੂ-ਕਸ਼ਮੀਰ ‘ਚ ਨੈਸ਼ਨਲ ਕਾਨਫਰੰਸ ਨੇ 8 ਸੀਟਾਂ ਜਿੱਤੀਆਂ ਹਨ ਅਤੇ 33 ਸੀਟਾਂ ‘ਤੇ ਵੀ ਅੱਗੇ ਚੱਲ ਰਹੀ ਹੈ। ਅਜਿਹੇ ‘ਚ ਨੈਸ਼ਨਲ ਕਾਨਫਰੰਸ ਦੇ ਫਾਰੂਕ ਅਬਦੁੱਲਾ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਉਮਰ ਅਬਦੁੱਲਾ ਜੰਮੂ-ਕਸ਼ਮੀਰ ਦੇ ਅਗਲੇ ਮੁੱਖ ਮੰਤਰੀ ਬਣਨਗੇ।

LEAVE A REPLY

Please enter your comment!
Please enter your name here