PM ਮੋਦੀ ਅੱਜ ਦਿੱਲੀ ‘ਚ ਅਸ਼ਟਲਕਸ਼ਮੀ ਮਹੋਤਸਵ ਦਾ ਕਰਨਗੇ ਉਦਘਾਟਨ

0
87

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅੱਜ ਯਾਨੀ ਸ਼ੁੱਕਰਵਾਰ ਨੂੰ ਰਾਜਧਾਨੀ ਦਿੱਲੀ ਦੇ ਭਾਰਤ ਮੰਡਪਮ ‘ਚ ਉੱਤਰ-ਪੂਰਬੀ ਭਾਰਤ ਦੀ ਸੱਭਿਆਚਾਰਕ ਗਤੀਸ਼ੀਲਤਾ ਨੂੰ ਦਰਸਾਉਂਦੇ ਅਸ਼ਟਲਕਸ਼ਮੀ ਮਹੋਤਸਵ (The Ashtalakshmi Mahotsav) ਦਾ ਉਦਘਾਟਨ ਕਰਨਗੇ।

ਪ੍ਰਧਾਨ ਮੰਤਰੀ ਦਫ਼ਤਰ (ਪੀ.ਐਮ.ਓ.) ਨੇ ਬੀਤੇ ਦਿਨ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ। ਪਹਿਲੀ ਵਾਰ ਮਨਾਇਆ ਜਾ ਰਿਹਾ ਤਿੰਨ ਰੋਜ਼ਾ ਸੱਭਿਆਚਾਰਕ ਮੇਲਾ 6 ਤੋਂ 8 ਦਸੰਬਰ ਤੱਕ ਕਰਵਾਇਆ ਜਾਵੇਗਾ। ਪੀ.ਐਮ.ਓ. ਨੇ ਕਿਹਾ, ‘ਇਹ ਉੱਤਰ-ਪੂਰਬੀ ਭਾਰਤ ਦੀ ਵਿਸ਼ਾਲ ਸੱਭਿਆਚਾਰਕ ਵਿ ਭਿੰਨਤਾ ਨੂੰ ਪ੍ਰਦਰਸ਼ਿਤ ਕਰੇਗਾ, ਜੋ ਕਿ ਰਵਾਇਤੀ ਕਲਾਵਾਂ, ਸ਼ਿਲਪਕਾਰੀ ਅਤੇ ਸੱਭਿਆਚਾਰਕ ਅਭਿਆਸਾਂ ਦੀ ਇੱਕ ਸ਼੍ਰੇਣੀ ਨੂੰ ਇਕੱਠਾ ਕਰੇਗਾ।’

LEAVE A REPLY

Please enter your comment!
Please enter your name here