ਉਪ ਰਾਸ਼ਟਰਪਤੀ ਜਗਦੀਪ ਧਨਖੜ ਦੇ ਅਸਤੀਫ਼ੇ ਨੂੰ ਰਾਸ਼ਟਰਪਤੀ ਨੇ ਰਸਮੀ ਤੌਰ ‘ਤੇ ਦਿੱਤੀ ਮਨਜ਼ੂਰੀ

0
59

ਨਵੀਂ ਦਿੱਲੀ : ਦੇਸ਼ ਦੀ ਰਾਜਨੀਤੀ ਵਿੱਚ ਇਕ ਵੱਡਾ ਫੇਰਬਦਲ ਦੇਖਣ ਨੂੰ ਮਿਲ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਅਨੁਸਾਰ, ਉਨ੍ਹਾਂ ਦਾ ਅਸਤੀਫ਼ਾ ਰਾਸ਼ਟਰਪਤੀ ਭਵਨ ਵਿੱਚ ਸੌਂਪ ਦਿੱਤਾ ਗਿਆ ਸੀ, ਜਿਸ ਨੂੰ ਰਾਸ਼ਟਰਪਤੀ ਨੇ ਰਸਮੀ ਤੌਰ ‘ਤੇ ਮਨਜ਼ੂਰੀ ਦੇ ਦਿੱਤੀ ਹੈ।

LEAVE A REPLY

Please enter your comment!
Please enter your name here