ਪੰਜਾਬ ਸਰਕਾਰ ਨੇ 87 ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ ਕਰਕੇ ਕੀਤੀਆਂ ਨਵੀਆਂ ਨਿਯੁਕਤੀਆਂ, ਦੇਖੋ ਸੂਚੀ

0
110

ਜਲੰਧਰ : ਪੰਜਾਬ ਸਰਕਾਰ (The Punjab Government) ਨੇ ਸਥਾਨਕ ਸਰਕਾਰਾਂ ਵਿੱਚ ਵਿਭਾਗਾਂ ਵਿੱਚ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਨੇ ਤਬਾਦਲਿਆਂ ਦੀ ਸੂਚੀ ਜਾਰੀ ਕਰਦਿਆਂ ਸਥਾਨਕ ਸਰਕਾਰਾਂ ਵਿਭਾਗ ਵਿੱਚ ਤਾਇਨਾਤ 87 ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ ਕਰਕੇ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਹੇਠਾਂ ਦਿੱਤੀ ਸੂਚੀ ਵਿੱਚ, ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀਆਂ ਹੋਈਆਂ ਹਨ, ਉਨ੍ਹਾਂ ਦੇ ਨਾਮ ਹੇਠ ਲਿਖੇ ਅਨੁਸਾਰ ਹਨ।

LEAVE A REPLY

Please enter your comment!
Please enter your name here