ਪੰਜਾਬ ਪੰਜਾਬ ਸਰਕਾਰ ਨੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ By Jasveer Kaur - March 14, 2026 0 40 FacebookXPinterestWhatsApp ਪੰਜਾਬ: ਪੰਜਾਬ ਵਿੱਚ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ । ਇਸ ਕੜ੍ਹੀ ਦੇ ਤਹਿਤ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਕੀ ਫੇਰਬਦਲ ਕਰਦੇ ਹੋਏ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕਰ ਦਿੱਤੇ ਹਨ । ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।