ਭਲਕੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਪਹਿਲੀ ਸੂਚੀ ਕਰ ਸਕਦੀ ਹੈ ਜਾਰੀ

0
85

ਹਰਿਆਣਾ : ਹਰਿਆਣਾ ਵਿਧਾਨ ਸਭਾ ਚੋਣਾਂ (Haryana Assembly Elections) ਨਾਲ ਜੁੜੀਆਂ ਵੱਡੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਸੂਤਰਾਂ ਦੇ ਹਵਾਲੇ ਨਾਲ ਖ਼ਬਰ ਆ ਰਹੀ ਹੈ ਕਿ ਆਮ ਆਦਮੀ ਪਾਰਟੀ (The Aam Aadmi Party) ਭਲਕੇ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ।

ਆਮ ਆਦਮੀ ਪਾਰਟੀ ਦੀ ਪਹਿਲੀ ਸੂਚੀ ਵਿੱਚ 20 ਉਮੀਦਵਾਰਾਂ ਦੇ ਨਾਂ ਹੋਣਗੇ। ਆਮ ਆਦਮੀ ਪਾਰਟੀ ਦੀ ਇਸ ਸੂਚੀ ਵਿੱਚ ਅਨੁਰਾਗ ਢਾਂਡਾ ਸਮੇਤ ਕਈ ਵੱਡੇ ਚਿਹਰਿਆਂ ਨੂੰ ਟਿਕਟ ਮਿਲ ਸਕਦੀ ਹੈ। ਆਪ ਪਾਰਟੀ ਦੀ ਸੂਚੀ ਭਲਕੇ ਦੁਪਹਿਰ ਤੱਕ ਆ ਸਕਦੀ ਹੈ।

LEAVE A REPLY

Please enter your comment!
Please enter your name here