Home Rajasthan ਬਹਿਰੋੜ ਦੇ ਵਿਧਾਇਕ ਡਾ: ਜਸਵੰਤ ਯਾਦਵ ਦੇ ਦੇਹਾਂਤ ‘ਤੇ ਮੁੱਖ ਮੰਤਰੀ ਵੱਲੋਂ...

ਬਹਿਰੋੜ ਦੇ ਵਿਧਾਇਕ ਡਾ: ਜਸਵੰਤ ਯਾਦਵ ਦੇ ਦੇਹਾਂਤ ‘ਤੇ ਮੁੱਖ ਮੰਤਰੀ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

0

ਜੈਪੁਰ: ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਬਹਿਰੋੜ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਡਾ: ਜਸਵੰਤ ਯਾਦਵ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਡਾ: ਯਾਦਵ ਦਾ ਸਮੁੱਚਾ ਜੀਵਨ ਇਲਾਕੇ ਦੇ ਵਿਕਾਸ ਅਤੇ ਲੋਕ ਸੇਵਾ ਨੂੰ ਸਮਰਪਿਤ ਰਿਹਾ। ਉਨ੍ਹਾਂ ਦੇ ਲੋਕ ਭਲਾਈ ਦੇ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਮੁੱਖ ਮੰਤਰੀ ਨੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਦੁਖੀ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version