ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ‘ਚ ਯੈਲੋ ਅਲਰਟ ਕੀਤਾ ਜਾਰੀ

0
97

ਪੰਜਾਬ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਸਾਹਮਣੇ ਆ ਰਹੀਆਂ ਹਨ। ਦਰਅਸਲ ਪਿਛਲੇ ਕੁਝ ਦਿਨਾਂ ਤੋਂ ਸੂਬੇ ‘ਚ ਮਾਨਸੂਨ ਸਰਗਰਮ ਹੈ, ਜਿਸ ਕਾਰਨ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿ ਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਪਟਿਆਲਾ, ਗੁਰਦਾਸਪੁਰ, ਪਠਾਨਕੋਟ, ਫਤਿਹਗੜ੍ਹ ਸਾਹਿਬ, ਖੰਨਾ, ਨਵਾਂਸ਼ਹਿਰ, ਡੇਰਾਬੱਸੀ, ਮਲੇਰਕੋਟਲਾ, ਨੰਗਲ, ਡੇਰਾ ਬਾਬਾ ਨਾਨਕ ਜ਼ਿ ਲ੍ਹਿਆਂ ਵਿੱਚ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਇੱਥੇ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

LEAVE A REPLY

Please enter your comment!
Please enter your name here