ਪੰਜਾਬ ਸਰਕਾਰ ਨੇ 74 ਤਹਿਸੀਲਦਾਰਾਂ ‘ਤੇ ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

0
114

ਪੰਜਾਬ : ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ’ਚ ਫੇਰਬਦਲ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ 74 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ (Tehsildars and Naib Tehsildars) ਦੇ ਤਬਾਦਲੇ ਕੀਤੇ ਹਨ, ਇਸ ਲਈ ਤਬਾਦਲੇ ਕੀਤੇ ਗਏ ਅਧਿਕਾਰੀਆਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

LEAVE A REPLY

Please enter your comment!
Please enter your name here