ਪੰਜਾਬ ਪੰਜਾਬ ਸਰਕਾਰ ਨੇ 74 ਤਹਿਸੀਲਦਾਰਾਂ ‘ਤੇ ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ By Jasveer Kaur - September 1, 2024 0 115 FacebookTwitterPinterestWhatsApp ਪੰਜਾਬ : ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ’ਚ ਫੇਰਬਦਲ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ 74 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ (Tehsildars and Naib Tehsildars) ਦੇ ਤਬਾਦਲੇ ਕੀਤੇ ਹਨ, ਇਸ ਲਈ ਤਬਾਦਲੇ ਕੀਤੇ ਗਏ ਅਧਿਕਾਰੀਆਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।