Google search engine
Home ਦੇਸ਼ ਦਿੱਲੀ ਦੀ ਰਾਜਨੀਤੀ ‘ਚ ਮਚਿਆ ਹੜਕੰਪ , ਕੇਂਦਰੀ ਮੰਤਰੀ ਜਯੰਤ ਚੌਧਰੀ ਨੂੰ...

ਦਿੱਲੀ ਦੀ ਰਾਜਨੀਤੀ ‘ਚ ਮਚਿਆ ਹੜਕੰਪ , ਕੇਂਦਰੀ ਮੰਤਰੀ ਜਯੰਤ ਚੌਧਰੀ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

0
31

ਨਵੀਂ ਦਿੱਲੀ: ਦਿੱਲੀ ਦੀ ਰਾਜਨੀਤੀ ਵਿੱਚ ਉਸ ਸਮੇਂ ਹੜਕੰਪ ਮਚ ਗਿਆ ,ਜਦੋਂ ਕੇਂਦਰੀ ਮੰਤਰੀ ਜਯੰਤ ਚੌਧਰੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ। ਕੇਂਦਰੀ ਮੰਤਰੀ ਨੂੰ ਇੱਕ ਅਣਜਾਣ ਨੰਬਰ ਤੋਂ ਫ਼ੋਨ ਆਇਆ। ਇਸ ਸਬੰਧ ਵਿੱਚ ਮੰਤਰੀ ਨੇ ਪੁਲਿਸ ਸ਼ਿਕਾਇਤ ਦਰਜ ਕਰਵਾਈ ਹੈ। ਜਯੰਤ ਚੌਧਰੀ ਨੂੰ ਧਮਕੀ ਭਰਿਆ ਫ਼ੋਨ ਆਇਆ। ਕੇਂਦਰੀ ਮੰਤਰੀ ਜਯੰਤ ਚੌਧਰੀ ਵੱਲੋਂ ਪੁਲਿਸ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ।

LEAVE A REPLY

Please enter your comment!
Please enter your name here