Monday, June 8, 2026
Google search engine
Homeਦੇਸ਼ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੱਛਮੀ ਬੰਗਾਲ ਦੇ ਇੱਕ ਮਹੱਤਵਪੂਰਨ ਦੌਰੇ...

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੱਛਮੀ ਬੰਗਾਲ ਦੇ ਇੱਕ ਮਹੱਤਵਪੂਰਨ ਦੌਰੇ ‘ਤੇ

ਪੱਛਮੀ ਬੰਗਾਲ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ, 7 ਮਈ, 2026 ਨੂੰ ਪੱਛਮੀ ਬੰਗਾਲ ਦੇ ਇੱਕ ਮਹੱਤਵਪੂਰਨ ਦੌਰੇ ‘ਤੇ ਹਨ। ਭਾਜਪਾ ਦੁਆਰਾ ਰਾਜ ਲਈ ਪਾਰਟੀ ਦੇ ਕੇਂਦਰੀ ਆਬਜ਼ਰਵਰ ਵਜੋਂ ਨਿਯੁਕਤ ਕੀਤੇ ਜਾਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ।

ਇਸ ਦੌਰੇ ਦਾ ਮੁੱਖ ਉਦੇਸ਼ ਰਾਜ ਵਿੱਚ ਨਵੀਂ ਸਰਕਾਰ ਦੇ ਗਠਨ ਨੂੰ ਅੰਤਿਮ ਰੂਪ ਦੇਣਾ ਅਤੇ ਮੁੱਖ ਮੰਤਰੀ ਦੇ ਨਾਮ ਬਾਰੇ ਅੰਤਿਮ ਫ਼ੈਸਲਾ ਲੈਣਾ ਹੈ। ਬੰਗਾਲ ਵਿੱਚ ਨਵੀਂ ਸਰਕਾਰ ਲਈ ਸਹੁੰ ਚੁੱਕ ਸਮਾਗਮ 9 ਮਈ ਨੂੰ ਹੋਣ ਵਾਲਾ ਹੈ ਅਤੇ ਇਸ ਦੇ ਰੂਪ-ਰੇਖਾ ਨੂੰ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਅੰਤਿਮ ਰੂਪ ਦਿੱਤਾ ਜਾਵੇਗਾ।

ਵਿਧਾਇਕ ਦਲ ਦੀ ਮੀਟਿੰਗ: ਭਾਜਪਾ ਵਿਧਾਇਕ ਦਲ ਦੇ ਨੇਤਾ ਦੀ ਚੋਣ ਭਲਕੇ , 8 ਮਈ ਨੂੰ ਹੋਣ ਦੀ ਉਮੀਦ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments