ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 24 ਫਰਵਰੀ ਨੂੰ ਸੱਦਿਆ ਵਿਧਾਨ ਸਭਾ ਦਾ ਇਜਲਾਸ

0
73

ਚੰਡੀਗੜ੍ਹ : ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਵਿਧਾਨ ਸਭਾ (Vidhan Sabha) ਦਾ ਇਜਲਾਸ 24 ਫਰਵਰੀ ਨੂੰ ਸੱਦ ਲਿਆ ਹੈ। ਇਹ ਇਜਲਾਸ ਸੋਮਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 4 ਸਤੰਬਰ, 2024 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕੀਤੇ ਗਏ ਵਿਧਾਨ ਸਭਾ ਦੇ ਇਜਲਾਸ ਨੂੰ ਪੰਜਾਬ ਵਿਧਾਨ ਸਭਾ ’ਚ ਕਾਰਜ ਪ੍ਰਣਾਲੀ ਤੇ ਕਾਰੋਬਾਰ ਦੇ ਸੰਚਾਲਨ ਦੇ ਨਿਯਮਾਂ ਦੇ ਉਪ ਨਿਯਮ 16 ਦੇ ਦੂਜੇ ਉਪਬੰਧ ਤਹਿਤ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ 24 ਫ॥ਰਵਰੀ ਸੋਮਵਾਰ ਨੂੰ ਸਵੇਰੇ 11 ਵਜੇ ਇਜਲਾਜ ਸੱਦਿਆ ਗਿਆ ਹੈ।

LEAVE A REPLY

Please enter your comment!
Please enter your name here